Encounter Newspaper
Latest News
- Website
- encounternewspaper.com · all feeds from this site
- Feed URL
http://www.encounternewspaper.com/feed/
Read it in your FeedListing reader
Or add to: Feedly Inoreader Raw feed
Latest posts
-
ਸੁਪਰੀਮ ਕੋਰਟ ਵੱਲੋਂ ਦਿੱਲੀ-ਐੱਨਸੀਆਰ ’ਚ ਦੋ ਦਿਨ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ
ਨਵੀਂ ਦਿੱਲੀ :- ਦੀਵਾਲੀ ਮੌਕੇ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਲੋਕਾਂ ਨੂੰ ਸੁਪਰੀਮ ਕੋਰਟ ਨੇ ਸੀਮਤ ਰਾਹਤ ਦਿੱਤੀ ਹੈ। ਅਦਾਲਤ ਨੇ ਕੁਝ ਸਖ਼ਤ ਸ਼ਰਤਾਂ ਨਾਲ 7 ਅਤੇ 8 ਨਵੰਬਰ ਨੂੰ ਪ੍ਰਮਾਣਿਤ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਹ ਛੋਟ ਸਿਰਫ਼ ਦੋ ਦਿਨਾਂ ਲਈ ਹੋਵੇਗੀ ਅਤੇ 9 ਨਵੰਬਰ ਤੋਂ ਪਟਾਕਿਆਂ ’ਤੇ ਪੂਰੀ ਪਾਬੰਦੀ […]
-
ਫਿਰੋਜ਼ਪੁਰ ਜ਼ਿਲ੍ਹੇ ’ਚ ਪਟਾਕਿਆਂ ਦੀ ਵਿਕਰੀ ਤੇ ਚਲਾਉਣ ਲਈ ਨਿਯਮ ਤੈਅ
ਫਿਰੋਜ਼ਪੁਰ :- ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਲੈ ਕੇ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਉੱਚੀ ਆਵਾਜ਼ ਵਾਲੇ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਖਰੀਦ ਅਤੇ…
-
The Hidden Costs: Examining Gambling Ethics in Developing Nations
The Hidden Costs: Examining Gambling Ethics in Developing Nations Gambling has long been a controversial topic, and its implications can vary significantly depending on the cultural and economic context. In developing countries, the ethics surrounding gambling become even more…
-
ਕੈਨੇਡਾ ‘ਚ ਪੱਗਾਂ ਤੇ ਨਕਾਬ ਤੇ ਪਾਬੰਦੀ ਦੀ ਤਿਆਰੀ
ਕੈਨੇਡਾ :- ਕੈਨੇਡਾ ਦੇ ਸੂਬੇ ਕਿਊਬੈਕ ਵਿੱਚ ਧਾਰਮਿਕ ਪਹਿਰਾਵੇ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਸਕਦਾ ਹੈ। ਸੂਬੇ ਦੀ ਨਵੀਂ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ, ਨਕਾਬ ਅਤੇ ਹੋਰ ਧਾਰਮਿਕ ਢੱਕਣਾਂ ’ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਹੀ ਹੈ। ਜੇਕਰ ਇਹ ਪ੍ਰਸਤਾਵ ਲਾਗੂ ਹੁੰਦਾ ਹੈ ਤਾਂ ਸੂਬੇ ਵਿੱਚ ਧਾਰਮਿਕ ਪਹਿਰਾਵੇ ਸਬੰਧੀ ਪਹਿਲਾਂ ਤੋਂ…
-
ਝਾਰਖੰਡ ਦੇ ਥਾਣੇ ਅੰਦਰ ਔਰਤ ਨਾਲ ਜਬਰ-ਜਨਾਹ ਦਾ ਦੋਸ਼, 15 ਪੁਲਸ ਮੁਲਾਜ਼ਮ ਮੁਅੱਤਲ
ਝਾਰਖੰਡ :- ਝਾਰਖੰਡ ਦੇ ਸਰਾਇਕੇਲਾ-ਖਰਸਾਵਾਂ ਜ਼ਿਲ੍ਹੇ ਵਿੱਚ ਇੱਕ ਔਰਤ ਨਾਲ ਥਾਣੇ ਦੇ ਅੰਦਰ ਕਥਿਤ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਪੁਲਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ 15 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਤਿੰਨ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ…
-
ਮੋਗਾ ’ਚ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 8 ਮਹੀਨਿਆਂ ਦੇ ਬੱਚੇ ਦੀ ਮੌਤ, ਲੋਕਾਂ ਨੇ ਲਾਇਆ ਜਾਮ
ਮੋਗਾ :- ਮੋਗਾ ਦੇ ਕੋਟ ਈਸੇ ਖਾਂ ਵਿੱਚ ਵਾਪਰੇ ਦਰਦਨਾਕ ਹਾਦਸੇ ਦੌਰਾਨ 8 ਮਹੀਨਿਆਂ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਚਾ ਆਪਣੇ ਪਿਤਾ ਨਾਲ ਘੁੰਮ ਰਿਹਾ ਸੀ, ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੀ ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਆ ਗਿਆ। ਟਰਾਲੀ ਦਾ ਟਾਇਰ ਬੱਚੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ […]
-
ਜਲੰਧਰ ਹਾਦਸੇ ‘ਚ ਜਾਨ ਗੁਆਉਣ ਵਾਲੇ ਆਰਵ ਤਲਵਾੜ ਦਾ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਇਗੀ
ਜਲੰਧਰ :- ਜਲੰਧਰ ‘ਚ ਫਲਾਈਓਵਰ ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਪੱਪੀ ਸਵੀਟਸ ਪਰਿਵਾਰ ਦੇ ਨੌਜਵਾਨ ਆਰਵ ਤਲਵਾੜ ਦਾ ਐਤਵਾਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਹਰਨਾਮਦਾਸਪੁਰਾ ਸਥਿਤ ਸ਼ਮਸ਼ਾਨਘਾਟ ਵਿਖੇ ਹੋਈਆਂ ਅੰਤਿਮ ਰਸਮਾਂ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਹਿਰ ਵਾਸੀਆਂ ਨੇ ਨਮ ਅੱਖਾਂ ਨਾਲ…
-
ਪੰਜਾਬ ’ਚ ‘ਆਪ’ ਨੂੰ ਝਟਕਾ, ਤਿੰਨ ਆਗੂ ਭਾਜਪਾ ’ਚ ਸ਼ਾਮਲ
ਚੰਡੀਗੜ੍ਹ :- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਤਿੰਨ ਆਗੂ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ…
-
ਅਸਾਮ ਰਾਈਫਲਜ਼ ਦੀ ਦੋ ਰਾਜਾਂ ’ਚ ਕਾਰਵਾਈ, 46.25 ਕਰੋੜ ਦੀ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਜ਼ਬਤ
27.813 ਕਿਲੋਗ੍ਰਾਮ ਮੈਥਾਮਫੇਟਾਮਾਈਨ ਦੀਆਂ ਗੋਲੀਆਂ ਬਰਾਮਦ, ਪੰਜ ਤਸਕਰ ਗ੍ਰਿਫ਼ਤਾਰ; ਮਿਜ਼ੋਰਮ ਅਤੇ ਦੱਖਣੀ ਅਸਾਮ ’ਚ ਚਲਾਈਆਂ ਮੁਹਿੰਮਾਂਨਵੀਂ ਦਿੱਲੀ :- ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਅਸਾਮ ਰਾਈਫਲਜ਼ ਨੇ ਦੱਖਣੀ ਅਸਾਮ ਅਤੇ ਮਿਜ਼ੋਰਮ ਵਿੱਚ ਦੋ ਵੱਖ-ਵੱਖ ਕਾਰਵਾਈਆਂ ਕਰਦਿਆਂ ਕਰੀਬ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।…
-
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਛਾਪੇਮਾਰੀ
ਹੁਸ਼ਿਆਰਪੁਰ :- ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਸਵੇਰੇ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਈਡੀ ਦੀ ਟੀਮ ਸਵੇਰੇ ਕਰੀਬ 5 ਵਜੇ ਉੱਥੇ ਪਹੁੰਚੀ ਅਤੇ…
-
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ ਅੰਮ੍ਰਿਤਸਰ (ਉੱਤਰੀ) ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਿੱਤੇ ਸਨ ਕੁੰਵਰ ਵਿਜੈ ਪ੍ਰਤਾਪ ਸਿੰਘ; ਸਪੀਕਰ ਨੂੰ ਸੌਂਪਿਆ ਅਸਤੀਫ਼ਾ ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ…
-
Master the Deck: Unraveling Casino Card Games and Winning Strategies
Master the Deck: Unraveling Casino Card Games and Winning Strategies Casino card games have captivated players for centuries, offering a blend of skill, strategy, and luck. From the elegance of Blackjack to the strategic depth of Poker, each game has its unique mechanics and…
-
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ
ਅਬੋਹਰ: ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 37.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ। ਅਬੋਹਰ ਵਿਖੇ ਵਿਸ਼ਾਲ…
-
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ
ਜਲੰਧਰ: ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਚੱਲ ਰਹੀ ‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਇੱਕ ਸ਼ਾਨਦਾਰ ਉਤਸਵ ਦਾ ਰੂਪ ਧਾਰ ਗਈ ਹੈ, ਜਿਸ ਦਾ ਸਿਹਰਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਜਾਂਦਾ ਹੈ। ਹਰੇ-ਭਰੇ ਆਲੇ-ਦੁਆਲੇ, ਰੌਣਕ ਭਰੇ…
-
ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ…
-
ਮੈਂ ਜਿੱਥੋਂ ਹਾਕੀ ਦੀ ਸ਼ੁਰੂਆਤ ਕੀਤੀ ਉਸੇ ਮੈਦਾਨ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਮਾਣ ਵਾਲੀ ਗੱਲ: ਹਰਮਨਪ੍ਰੀਤ ਸਿੰਘ
ਜਲੰਧਰ: ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਆਪਣੇ ਘਰ ਨੇੜੇ, ਪਰਿਵਾਰ ਦੇ ਸਾਹਮਣੇ ਅਤੇ ਦਰਸ਼ਕਾਂ ਨਾਲ ਖਚਾਖਚ ਭਰੇ ਸਟੇਡੀਅਮ ਵਿੱਚ ਖੇਡਣਾ ਪੂਰੀ ਟੀਮ ਲਈ ਸ਼ਾਨਦਾਰ ਅਤੇ ਭਾਵੁਕ ਤਜਰਬਾ ਹੈ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੀ ’ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ’…
-
ਅਕਤੂਬਰ ਮਹੀਨੇ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 14% ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਨੇ ਅਕਤੂਬਰ 2026 ਦੌਰਾਨ ਸਟੇਟ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਐੱਸ.ਜੀ.ਐੱਸ.ਟੀ.) ਦੀ ਨਕਦ ਪ੍ਰਾਪਤੀ ਵਿੱਚ 28.29 ਫ਼ੀਸਦੀ ਦਾ ਬੇਮਿਸਾਲ ਵਾਧਾ ਦਰਜ ਕੀਤਾ ਹੈ, ਜਦਕਿ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ.…
-
ਪੰਜਾਬ ’ਚ ਐਨਡੀਏ ਸਰਕਾਰ ਬਣਾਉਣ ਦਾ ਅਮਿਤ ਸ਼ਾਹ ਨੇ ਕੀਤਾ ਦਾਅਵਾ
ਚੰਡੀਗੜ੍ਹ ’ਚ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ ’ਤੇ ਨਿਸ਼ਾਨਾ; 2029 ਤੱਕ ਨਸ਼ਾ ਖ਼ਤਮ ਕਰਨ ਦਾ ਐਲਾਨ ਚੰਡੀਗੜ੍ਹ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸੁਨੇਹਾ ਦਿੰਦਿਆਂ ਸੂਬੇ ਵਿੱਚ ਐਨਡੀਏ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ। ਚੰਡੀਗੜ੍ਹ ਦੇ ਸੈਕਟਰ-17 ਸਥਿਤ…
-
ਡੇਰਾ ਬਿਆਸ ਮੁਖੀ ਨੂੰ ਮਿਲੇ ਪਰਗਟ ਸਿੰਘ, ਪੰਜਾਬ ਦੀ ਏਕਤਾ ਤੇ ਖ਼ੁਸ਼ਹਾਲੀ ਤੇ ਦਿੱਤਾ ਜ਼ੋਰ
ਚੰਡੀਗੜ੍ਹ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਾਬਾ ਜੀ ਤੋਂ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਖ਼ੁਸ਼ਹਾਲੀ ਲਈ ਸਾਰੇ ਵਰਗਾਂ ਨੂੰ ਮਿਲ ਕੇ…
-
ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ
ਸਮਾਗਮ ਦਾ ਮਕਸਦ ਬੱਚਿਆਂ ਵਿੱਚ ਉੱਦਮੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਚੰਡੀਗੜ੍ਹ: ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ, ਪ੍ਰੈਪ ਰਾਈਟ ਇੰਸਟੀਚਿਊਟ, ਪੰਚਕੂਲਾ ਵੱਲੋਂ ਅੱਜ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਸੈਕਟਰ 26, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਉੱਦਮਤਾ ਸਮਾਗਮ ‘ਕਿਡਪ੍ਰਿਨਿਓਰ’ ਕਰਵਾਇਆ ਗਿਆ। View…